BIG NEWS: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬੰਟੀ ਰੋਮਾਨਾ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬੰਟੀ ਰੋਮਾਨਾ ਨੂੰ ਚੰਡੀਗੜ੍ਹ ਪੁਲਿਸ ਨੇ ਚੰਡੀਗੜ੍ਹ ਸਥਿਤ ਰਿਹਾਇਸ਼ ਸੈਕਟਰ 7 ਤੋਂ ਗ੍ਰਿਫ਼ਤਾਰ ਕੀਤਾ ਹੈ। ਚੰਡੀਗੜ੍ਹ ਸੈਕਟਰ 3 ਸਥਿਤ ਪੁਲਿਸ ਵੱਲੋਂ ਬੰਟੀ ਰੋਮਾਨਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੰਟੀ ਰੋਮਾਨਾ ਦੇ ਘਰ ਪਹੁੰਚ ਰਹੇ ਹਨ। ਪਰ ਹੱਲੇ ਤੱਕ ਗ੍ਰਿਫ਼ਤਾਰੀ ਦੇ ਕਾਰਨਾ ਕੋਈ ਪੱਤਾ ਨਹੀਂ ਲੱਗ ਸੱਕਿਆ ਹੈ।
Related posts:
Share this content:
Post Comment