ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
ਚੰਡੀਗੜ੍ਹ: ਪੰਜਾਨ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੂੰ ਰਾਹਤ ਮਿਲਦੀ ਨਹੀਂ ਦਿਖਾਈ ਦੇ ਰਹੀ ਹੈ। ਹਾਈਕੋਰਟ ਨੇ ਅੱਜ ਜ਼ਮਾਨਤ ਅਰਜ਼ੀ ‘ਤੇ ਹੋਣ ਵਾਲੀ ਸੁਣਵਾਈ ਨੂੰ ਟਾਲ ਦਿੱਤਾ ਹੈ। ਹਾਈਕੋਰਟ ਨੇ ਇਸ ਕੇਸ ਦੀ ਪੂਰੀ ਜਾਣਕਾਰੀ ਪੰਜਾਬ ਸਰਕਾਰ ਤੋਂ ਮੰਗੀ ਹੈ। ਕੋਰਟ ਨੇ ਸੁਖਪਾਲ ਖਹਿਰਾ ਨਾਲ ਜੂੜੇ ਕੇਸਾਂ ਦਾ ਵੇਰਵਾ ਮੰਗਵਾਂ ਮੰਗਿਆ। ਹੁਣ ਇਸ ਕੇਸ ‘ਚ ਅਗਲੀ ਸੁਣਵਾਈ 2 ਨਵੰਬਰ ਨੂੰ ਹੋਵੇਗੀ।
Share this content:
Post Comment