ਹਿੰਦੂ ਗੁਰੂ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੇ ਫਿਰ ਪੰਜਾਬ ਨੂੰ ਲੈ ਕੇ ਦਿੱਤਾ ਵਿਵਾਦਤ ਬਿਆਨ, ਦੇਖੋ
ਪਿਛਲੀ ਦਿਨੀ ਪੰਜਾਬ ਆਏ ਹਿੰਦੂ ਗੁਰੂ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੇ ਪੰਜਾਬ ਨੂੰ ਲੈ ਕੇ ਇਕ ਵਿਵਾਦਤ ਬਿਆਨ ਦਿੱਤਾ ਹੈ। ਉਨ੍ਹਾਂ ਪੰਜਾਬੀ ਸਿੱਖਾਂ ਨੂੰ ਧਮਕੀ ਦਿੱਤੀ ਹੈ ਕਿ ਉਹ ਭੋਲੇ-ਭਾਲੇ ਹਿੰਦੂਆਂ ਨੂੰ ਡਰਾਉਣ। ਉਨ੍ਹਾਂ ਇਕ ਵਾਰ ਫਿਰ ਤੋਂ ਭਾਰਤ ਨੂੰ ਹਿੰਦੂ ਰਾਸ਼ਟਰ ਵਜੋਂ ਸਥਾਪਤ ਕਰਨ ਦੀ ਇੱਛਾ ਜ਼ਾਹਰ ਕੀਤੀ ਹੈ। ਉਨ੍ਹਾਂ ਭਰੀ ਸਭਾ ਵਿਚ ਕਿਹਾ ਕਿ “ਮੇਰਾ ਸਵਾਲ ਹੈ ਕਿ ਜੇ ਉਹ ਹਿੰਦੂ ਰਾਸ਼ਟਰ ਦੀ ਮੰਗ ਕਰ ਸਕਦੇ ਹਨ ਤਾਂ ਅਸੀਂ ਸਿੱਖ ਦੇਸ਼ ਦੀ ਮੰਗ ਕਿਉਂ ਨਹੀਂ ਕਰ ਸਕਦੇ?”
ਸਵੈ-ਘੋਸ਼ਿਤ ਅਧਿਆਤਮਕ ਗੁਰੂ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੇ ਇੱਕ ਵਾਰ ਫਿਰ ਭਾਰਤ ਨੂੰ ਹਿੰਦੂ ਰਾਸ਼ਟਰ ਵਜੋਂ ਸਥਾਪਤ ਕਰਨ ਦੀ ਇੱਛਾ ਜ਼ਾਹਰ ਕੀਤੀ ਹੈ। ਉਸਨੇ ਪੰਜਾਬੀ ਸਿੱਖਾਂ ਨੂੰ ਧਮਕੀ ਵੀ ਦਿੱਤੀ ਕਿ ਉਹ ਰਾਹ ਵਿੱਚ ਨਾ ਆਉਣ।
ਮੇਰਾ ਸਵਾਲ ਹੈ ਕਿ ਜੇ ਉਹ ਹਿੰਦੂ ਰਾਸ਼ਟਰ ਦੀ ਮੰਗ ਕਰ ਸਕਦੇ ਹਨ ਤਾਂ ਅਸੀਂ ਸਿੱਖ ਦੇਸ਼ ਦੀ ਮੰਗ ਕਿਉਂ ਨਹੀਂ ਕਰ ਸਕਦੇ pic.twitter.com/1QIdwqA66r
— Jaspinder Kaur Udhoke (@JKaurUdhoke) October 25, 2023
Share this content:
Post Comment