ਬਿੱਗ ਬੌਸ ਓਟੀਟੀ 2 ਤੇ ਯੂਟਿਊਬਰ ਐਲਵਿਸ਼ ਯਾਦਵ ਖਿਲਾਫ਼ FIR ਦਰਜ
ਨੋਇਡਾ: ਬਿੱਗ ਬੌਸ ਓਟੀਟੀ 2 ਦੇ ਜੇਤੂ ਅਤੇ ਯੂਟਿਊਬਰ ਐਲਵਿਸ਼ ਯਾਦਵ ਖਿਲਾਫ਼ FIR ਦਰਜ ਕੀਤੀ…
ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਗੁਰਦੁਆਰਿਆ ਨੂੰ ਉਖਾੜਨ ਦੀ ਗੱਲ ਕਰਨਾ ਅਤਿ ਨਿੰਦਣਯੋਗ- ਐਡਵੋਕੇਟ ਧਾਮੀ
ਅੰਮ੍ਰਿਤਸਰ, 2 ਨਵੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ…
ਮਨੀਸ਼ ਸਿਸੋਦੀਆਂ ਦੀ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਰਾਜ
ਨਵੀਂ ਦਿੱਲੀ: ਕਥਿਤ ਸ਼ਰਾਬ ਘੁਟਾਲੇ 'ਚ ਜੇਲ੍ਹ ਚ ਬੰਦ ਦਿੱਲੀ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆਂ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਿਰਡੀ ਦੇ ਸ਼੍ਰੀ ਸਾਈਬਾਬਾ ਸਮਾਧੀ ਮੰਦਿਰ ਵਿੱਚ ਕਰਨਗੇ ਦਰਸ਼ਨ, 7500 ਕਰੋੜ ਰੁਪਏ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਵੀ ਕਰਨਗੇ ਉਦਘਾਟਨ
ਨਵੀਂ ਦਿੱਲੀ: ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 26 ਅਕਤੂਬਰ, 2023 ਯਾਨੀ ਅੱਜ ਮਹਾਹਾਸ਼ਟਰ ਅਤੇ ਗੋਆ…
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਖਰਾਬ ਸਿਹਤ ਦੇ ਚੱਲਦਿਆਂ ਹਸਪਤਾਲ ਦਾਖਲ
ਸ਼ਿਮਲਾ: ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਖਰਾਬ ਸਿਹਤ ਦੇ ਚੱਲਦਿਆਂ ਅੱਜ ਸ਼ਿਮਲਾ ਦੇ…
ਵੱਡੀ ਖ਼ਬਰ: ਭਾਰਤ ਨੇ ਮੂੜ ਸ਼ੁਰੂ ਕੀਤੀ ਕੈਨੇਡਾ ਲਈ ਵੀਜ਼ਾ ਸਰਵਿਸ, ਜਾਰੀ ਕੀਤੀ ਇਹ ਹਿਦਾਇਤਾਂ
ਨਵੀਂ ਦਿੱਲੀ: ਭਾਰਤ ਨੇ ਹੁਣ ਮੂੜ ਤੋਂ ਕੈਨੇਡਾ ਲਈ ਵੀਜ਼ਾ ਸਰਵਿਸ ਸ਼ੁਰੂ ਕਰ ਦਿੱਤੀ ਹੈ।…
ਅਦਾਕਾਰ ਰਾਜਕੁਮਾਰ ਰਾਵ ਜਲਦ ਹੀ ਵੋਟਾਂ ਮੰਗਦੇ ਆਉਣਗੇ ਨਜ਼ਰ
ਨਵੀਂ ਦਿੱਲੀ: ਹਿੰਦੀ ਫਿਲਮ ਅਦਾਕਾਰ ਰਾਜਕੁਮਾਰ ਰਾਵ ਜਲਦ ਹੀ ਤੁਹਾਨੂੰ ਅੱਗੇ ਆਉਣ ਵਾਲੀਆਂ ਪੰਜ ਰਾਜਾ…
ਹਿੰਦੂ ਗੁਰੂ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੇ ਫਿਰ ਪੰਜਾਬ ਨੂੰ ਲੈ ਕੇ ਦਿੱਤਾ ਵਿਵਾਦਤ ਬਿਆਨ, ਦੇਖੋ
ਪਿਛਲੀ ਦਿਨੀ ਪੰਜਾਬ ਆਏ ਹਿੰਦੂ ਗੁਰੂ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੇ ਪੰਜਾਬ ਨੂੰ ਲੈ ਕੇ ਇਕ…
PM ਮੋਦੀ ਨੇ ਏਸ਼ਿਅਨ ਪੈਰਾ ਖ਼ੇਡਾਂ ਵਿਚ ਜੈਵਲਿਨ ਥਰੋਅ-ਐਫ਼.37 ਵਿਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ ਦਿੱਤੀ ਸ਼ੁਭਕਾਮਨਾਵਾਂ
ਨਵੀਂ ਦਿੱਲੀ: ਚੀਨ ਵਿਚ ਚੱਲ ਰਹੀ ਏਸ਼ਿਅਨ ਪੈਰਾ ਖ਼ੇਡਾਂ ਵਿਚ ਭਾਰਤੀਯਾਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ…