ਕਾਂਗਰਸ ਨੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ‘ਚ ਨਵਜੋਤ ਸਿੱਧੂ ਨੂੰ ਨਹੀਂ ਦਿੱਤੀ ਜੱਗ੍ਹਾਂ
ਨਵੀਂ ਦਿੱਲੀ: ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਹਰੇਕ ਪਾਰਟੀ ਵੱਲੋਂ ਜ਼ੋਰਾ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ। ਜੁਣ ਇਸੀ ਵਿਚਾਲੇ ਕਾਂਗਰਸ ਨੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ 40 ਦੇ ਕਰੀਬ ਸਟਾਰ ਪ੍ਰਚਾਰਕਾਂ ਦਾ ਨਾਂ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ: SGPC ਚੋਣਾਂ ‘ਚ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਐਲਾਨਿਆ ਆਪਣਾ ਊਮੀਦਵਾਰ
ਇਸ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਸੂਚੀ ਵਿਚ ਨਵਜੋਤ ਸਿੰਘ ਸਿੱਧੂ ਦਾ ਨਾਂ ਸ਼ਾਮਲ ਨਾ ਹੋਣਾ।
Related posts:
Share this content:
Post Comment