ਸਿੰਕਦਰ ਸਿੰਘ ਮਲੂਕਾ ਨੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਭੇਜਿਆ ਮਾਨਹਾਨੀ ਨੋਟਿਸ
ਬਠਿੰਡਾ: ਪੰਜਾਬ ਦੇ ਦੋ ਸਾਬਕਾ ਮੰਤਰੀ ਆਹਮੋ-ਸਾਹਮਣੇ ਹੋ ਗਏ ਹਨ। ਇਨ੍ਹਾਂ ਮੰਤਰੀਆਂ ਨੇ ਇਕ ਦੂਜੇ ਉਤੇ ਨੀਜੀ ਟਿਪਣੀ ਕਰਨ ਦਾ ਦੋਸ਼ ਲਾਇਆ ਹੈ। ਸਿੰਕਦਰ ਸਿੰਘ ਮਲੂਕਾ ਨੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਮਾਨਹਾਨੀ ਦਾ ਨੋਟਿਸ ਭੇਜਿਆ ਹੈ। ਸਿੰਕਦਰ ਸਿੰਘ ਮਲੂਕਾ ਨੇ ਕਿਹਾ ਹੈ ਕਿ ਜੇਕਰ ਗੁਰਪ੍ਰੀਤ ਸਿੰਘ ਕਾਂਗੜ ਉਨ੍ਹਾਂ ਤੋਂ ਮਾਫ਼ੀ ਨਹੀਂ ਮੰਗਦੇ ਤਾਂ ਉਹ ਉਨ੍ਹਾਂ ‘ਤੇ ਕਾਨੂੰਨੀ ਕਾਰਵਾਈ ਕਰਨਗੇ।
ਇਸ ਤੋਂ ਪਹਿਲਾ ਸਿੰਕਦਰ ਸਿੰਘ ਮਲੂਕਾ ਵੱਲੋਂ ਕਾਂਗੜ ਦੇ ਪਾਰਟੀ ਬੱਦਲਣ ਨੂੰ ਲੈ ਕੇ ਤੰਜ ਕੱਸਿਆ ਸੀ ਜਿਸ ਤੋਂ ਬਾਅਦ ਕਾਂਗੜ ਨੇ ਵੀ ਮਲੂਕਾ ਤੇ ਨੀਜੀ ਟਿਪਣੀ ਕੀਤੀ ਜਿਸ ਤੋਂ ਬਾਅਦ ਇਹ ਮਾਨਹਾਣੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
Share this content:
Post Comment