ਡਾ. ਗੁਰਵੀਨ ਕੌਰ ਦੇ ਹੋਏ ਖੇਡ ਮੰਤਰੀ ਮੀਤ ਹੇਅਰ, ਕਰੀਬੀਆਂ ਦੇ ਹਾਜ਼ਰੀਆਂ ‘ਚ ਲਈ ਲਾਵਾਂ
ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਵਿਆਹ ਦੇ ਬੱਧਨ ‘ਚ ਬੱਝ ਗਏ ਹਨ।

ਮੀਤ ਹੇਅਰ ਨੇ ਮੇਰਠ ‘ਚ ਡਾ. ਗੁਰਵੀਨ ਕੌਰ ਨਾਲ ਲਾਵਾਂ ਲਈਆਂ।

ਮੋਹਾਲੀ ਦੇ ਨਵਾਂਗਾਓਂ ਸਥਿਤ ਇੱਕ ਰਿਜ਼ੋਰਟ ਵਿੱਚ ਆਨੰਦ ਕਾਰਜ ਚਲ ਰਿਹਾ ਹੈ।

ਆਨੰਦ ਕਾਰਜ ਤੇ ਰਿਸੈਪਸ਼ਨ ਲਈ ਸਿਰਫ਼ ਪਰਿਵਾਰਕ ਮੈਂਬਰਾਂ ਤੇ ਕਰੀਬੀਆਂ ਨੂੰ ਹੀ ਸੱਦਾ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਪੰਜਾਬ ਕੈਬਨਿਟ ਦੇ ਕਈ ਮੰਤਰੀ ਵੀ ਇਸ ਸਮਾਗਮ ‘ਚ ਮੌਜੂਦ ਸਨ।

CM ਮਾਨ ਵੀ ਆਪਣੀ ਪਾਨੀ ਗੁਰਪ੍ਰੀਤ ਕੌਰ ਨਾਲ ਇਥੇ ਪਹੁੰਚ ਕੇ ਦੋਹਾਂ ਜੋੜੀਆਂ ਨੂੰ ਅਸੀਸ ਦਿੱਤੀ।
Related posts:
ਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72 ਕਰੋੜ ਰੁਪਏ ਦੀ ਬਚਤ- ਹਰਭਜਨ ਸਿੰਘ ਈਟੀਓ
1158 ਪ੍ਰੋਫ਼ੈਸਰਾਂ ਨੂੰ ਮਿਲਿਆਂ ਕਿਸਾਨਾਂ ਦਾ ਸਾਥ, ਕਿਸਾਨ ਆਗੂ ਸੁਰਜੀਤ ਸਿੰਘ ਫੂਲ ਨੇ ਸ਼ੋਸ਼ਲ ਮੀਡੀਆ ਤੇ ਕੀਤਾ ਵੱਡਾ ਐਲਾਨ
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ...
Share this content:



Post Comment