SGPC ਚੋਣਾਂ ‘ਚ ਵੋਟ ਬਣਵਾਉਣ ਲਈ ਸੁਖਬੀਰ ਸਿੰਘ ਬਾਦਲ ਨੇ ਭੱਰਿਆ ਫ਼ਾਰਮ
ਚੰਡੀਗੜ੍ਹ: SGPC ਚੋਣਾਂ ਲਈ ਵੋਟਾਂ ਬਣਨਿਆਂ ਸ਼ੁਰੂ ਹੋ ਚੁੱਕੀਆਂ ਹਨ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਆਪਣੀ ਵੋਟ ਬਣਵਾਉਣ ਲਾੀ ਫ਼ਾਰਮ ਭੱਰਿਆ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ਐਕਸ ਤੇ ਲਿਖਿਆ ਕਿ “ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟ ਬਣਵਾਉਣ ਲਈ ਮੈਂ ਆਪਣਾ ਫ਼ਾਰਮ ਭਰ ਕੇ ਜਮ੍ਹਾਂ ਕਰਵਾ ਦਿੱਤਾ ਹੈ। ਸਮੂਹ ਸਿੱਖ ਕੌਮ ਨੂੰ ਬੇਨਤੀ ਕਰਦਾ ਹਾਂ ਕਿ ਵੋਟ ਬਣਵਾਉਣ ਦੀ ਆਪਣੀ ਜ਼ਿੰਮੇਵਾਰੀ ਨੂੰ ਸਮੇਂ ਸਿਰ ਪੂਰੇ ਉਤਸ਼ਾਹ ਨਾਲ ਨਿਭਾਓ। ਇਹ ਚੋਣਾਂ ਪੰਥ, ਕੌਮ ਅਤੇ ਗੁਰਦੁਆਰਾ ਸਾਹਿਬਾਨਾਂ ਦੀ ਸਾਂਭ ਸੰਭਾਲ ਲਈ ਬਹੁਤ ਮਹਤਵਪੂਰਨ ਹਨ।”
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟ ਬਣਵਾਉਣ ਲਈ ਮੈਂ ਆਪਣਾ ਫ਼ਾਰਮ ਭਰ ਕੇ ਜਮ੍ਹਾਂ ਕਰਵਾ ਦਿੱਤਾ ਹੈ। ਸਮੂਹ ਸਿੱਖ ਕੌਮ ਨੂੰ ਬੇਨਤੀ ਕਰਦਾ ਹਾਂ ਕਿ ਵੋਟ ਬਣਵਾਉਣ ਦੀ ਆਪਣੀ ਜ਼ਿੰਮੇਵਾਰੀ ਨੂੰ ਸਮੇਂ ਸਿਰ ਪੂਰੇ ਉਤਸ਼ਾਹ ਨਾਲ ਨਿਭਾਓ। ਇਹ ਚੋਣਾਂ ਪੰਥ, ਕੌਮ ਅਤੇ ਗੁਰਦੁਆਰਾ ਸਾਹਿਬਾਨਾਂ ਦੀ ਸਾਂਭ ਸੰਭਾਲ ਲਈ ਬਹੁਤ ਮਹਤਵਪੂਰਨ ਹਨ।… pic.twitter.com/2UtuNNwWxo
— Sukhbir Singh Badal (@officeofssbadal) November 5, 2023
Related posts:
Share this content:
Post Comment